ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਉਘੇ ਖੇਡ ਪ੍ਰਮੋਟਰ ਤੇ ਸਮਾਜ ਸੇਵਕ ਪ੍ਰਗਟ ਸਿੰਘ (72) ਜਿੰਨ੍ਹਾਂ ਦਾ ਬੀਤੇ ਦਿਨੀ ਦਿਲ ਦਾ ਦੌਰਾ ਪੈਣ ਕਾਰਨ
ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ 19 ਨਵੰਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਦੁਪਹਿਰ 12.00 ਤੋਂ 2.00 ਵਜੇ ਤੱਕ ਗੁਰਦੁਆਰਾ ਨਾਨਕਸਰ ਵੇਰਕਾ ਅੰਮ੍ਰਿਤਸਰ ਵਿਖੇ ਆਯੋਜਿਤ ਹੋਵੇਗਾ।ਜਿਥੇ ਵੱਖ ਵੱਖ ਸਮਾਜ ਸੇਵੀ ਤੇ ਰਾਜਨੀਤਿਕ ਆਗੂ ਸਵ. ਪ੍ਰਗਟ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਗੇ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media