Friday, October 2, 2026

ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਸਵਾਗਤ

PPB1811201714ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਪੰਜਾਬ ਸਰਕਾਰ ਵਲੋਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਏਅਰਪੋਰਟ ਰਾਜਾਸਾਂਸੀ ਵਿਖੇ ਪੁੱਜਣ ’ਤੇ ਸਵਾਗਤ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply