Tuesday, November 24, 2026

ਟ੍ਰੈਫਿਕ ਕਮ ਪੀ.ਸੀ.ਆਰ ਪੁਲਿਸ ਦੇ ਇੰਚਾਰਜ਼ ਸਨਮਾਨਿਤ

ਮਲੇਰਕੋਟਲਾ (ਸੰਦੌੜ), 21 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਲੇਰਕੋਟਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ PPN211201706ਆਯੋਜਿਤ ਮਹਾਨ ਨਗਰ ਕੀਰਤਨ ਦੌਰਾਨ ਟ੍ਰੈਫਿਕ ਕਮ ਪੀ.ਸੀ.ਆਰ ਪੁਲਿਸ ਦੇ ਇੰਚਾਰਜ਼ ਕਰਨਜੀਤ ਸਿੰਘ ਜੇਜੀ ਨੂੰ ਸਨਮਾਨਿਤ ਕਰਦੇ ਹੋਏ ਮਹਿੰਦਰ ਸਿੰਘ ਪਰੂਥੀ, ਮਾਸਟਰ ਮੇਲਾ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸੇਵਾ ਸੁਸਾਇਟੀ ਦੇ ਮੈਂਬਰ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply