ਜੰਡਿਆਲਾ ਗੁਰੂ, 22 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀ: ਸੈਕੰ: ਸਕੂਲ ਵਿਖੇ ਅੱਜ ਚੰਡੀਗੜ ਯੂਨੀਵਰਸਟੀ ਤੋਂ ਬੁਲਾਏ ਗਏ ਚੰਦਨਦੀਪ ਸਿੰਘ ਵਲੋਂ +1 ਤੇ +2 ਦੇ ਵਿਦਿਆਰਥੀਆ ਦਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖ ਸਬੰਧੀ ਮਹੱਤਵਪੂਰਨ ਗੱਲਾਂ ਦੱਸੀਆਂ ਅਤੇ ਵੱਖਰੇ ਵੱਖਰੇ ਵਿਸ਼ਿਆਂ ਬਾਰੇ ਲੋੜੀਂਦੀ ਜਾਣਕਾਰੀ ਵੀ ਦਿੱਤੀ।ਇਸ ਮੌਕੇ ਸਕੂਲ ਸਕੂਲ ਦੇ ਡਾਇਰੈਕਟਰ ਡਾ: ਜੇ.ਐਸ ਰੰਧਾਵਾ, ਪ੍ਰਿਸੀਪਲ ਸ਼੍ਰੀਮਤੀ ਰਮਨਜੀਤ ਕੌਰ ਰੰਧਾਵਾ ਅਤੇ ਮੈਡਮ ਨਮਰਤਾ ਹਾਜਿਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media