Sunday, April 5, 2026

ਕੇਂਦਰ ਖਿਲਾਫ ਰੋਸ ਪ੍ਰਦਰਸ਼ਨ ਵਿਚ ਵਿਧਾਇਕ ਬੁਲਾਰੀਆ ਦੀ ਅਗਵਾਈ `ਚ ਪੁੱਜੇ ਇੰਦਰਜੀਤ ਪੰਡੋਰੀ

ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਜੀ.ਐਸ.ਟੀ ਅਤੇ ਕੇਂਦਰ ਸਰਕਾਰ ਦੀਆਂ ਹੋਰ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਸਥਾਨਕ ਹਾਲ ਗੇਟ ਦੇ PPN2511201701ਬਾਹਰ ਅੱਜ ਕਾਂਗਰਸ ਪਾਰਟੀ ਵਲੋਂ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਸਮੇਂ ਕਾਂਗਰਸ ਦੇ ਸੀਨੀਅਰ ਨੇਤਾ ਤੇ ਹਲਕਾ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ `ਚ ਆ ਰਹੀਆਂ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 37 ਤੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਵੱਡੀ ਗਿਣਤੀ `ਚ ਸਮੱਰਥਕਾਂ ਦੇ ਨਾਲ ਸ਼ਾਮਲ ਹੋਏ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply