ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ `ਪੜੋ੍ਹ ਪੰਜਾਬ ਪੜਾਓ ਪੰਜਾਬ` ਪੋ੍ਰਗਰਾਮ ਤਹਿਤ
ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਵਿਖੇ ਹੈਡਮਾਸਟਰ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਕਲਾਸ ਛੇਵੀਂ ਤੋਂ ਦਸਵੀਂ ਦੇ ਤਕਰੀਬਨ 50 ਵਿਦਿਆਰਥੀਆਂ ਨੇ ਮੈਥ ਗਣਿਤ ਮੇਲੇ ਵਿੱਚ ਭਾਗ ਲਿਆ ਅਤੇ ਚਾਰਟ, ਮਾਡਲ ਅਤੇ ਹੋਰ ਸਹਾਇਕ ਸਮਗਰੀ ਦੇ ਸਟਾਲ ਲਗਾਏ ਗਏ।ਮੇਲੇ ਦਾ ਨਿਰੀਖਣ ਮੈਡਮ ਅਮਨਦੀਪ ਕੌਰ ਨੇ ਕੀਤਾ।ਇਸ ਮੌਕੇ ਮਾਸਟਰ ਬਲਜੀਤ ਸਿੰਘ, ਰਣਜੀਤ ਸਿੰਘ, ਰਿਸ਼ਵ ਦੇਵ ਗੋਇਲ, ਮੈਡਮ ਹਰਪ੍ਰੀਤ ਕੌਰ, ਭੁਪਿੰਦਰਜੀਤ ਕੌਰ ਅਤੇ ਵਿਪਨਜੀਤ ਕੌਰ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media