ਸਮਰਾਲਾ, 1 ਦਸੰਬਰ (ਪੰਜਾਬ ਪੋਸਟ- ਕੰਗ)- ਇਥੋਂ ਨੇੜਲੇ ਪਿੰਡ ਘੁਲਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਵ ਸਿੱਖਿਆ ਅਭਿਆਨ ਤਹਿਤ ਬੱਚਿਆਂ ਨੂੰ ਵਰਦੀਆਂ ਵੰਡਣ ਲਈ ਸਕੂਲ ਇੰਚਾਰਜ ਸੰਜੀਵ ਕੁਮਾਰ ਦੀ ਦੇਖ-ਰੇਖ ਹੇਠ ਸਾਦਾ ਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਇਸ ਮੌਕੇ ਮੈਡਮ ਪਰਮਿੰਦਰ ਕੌਰ, ਲਖਵੀਰ ਕੌਰ, ਹਰਜੀਤ ਕੌਰ, ਮੇਜਰ ਸਿੰਘ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜਰ ਸਨ।ਬੱਚਿਆਂ ਦੇ ਮਾਪਿਆਂ ਨੇ ਸਰਕਾਰ ਦੇ ਇਸ ਕਾਰਜ ਦੀ ਕੀਤੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media