Wednesday, October 7, 2026

ਵਿਗਿਆਨ ਪ੍ਰਦਰਸ਼ਨੀ ਦੌਰਾਨ ਘਨੌਰੀ ਕਲਾਂ ਸਕੂਲ ਦੇ ਵਿਦਿਆਰਥੀਆਂ ਜੇਤੂ

PPN0212201715ਧੂਰੀ, 2 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ)- ਦੋ ਰੋਜਾ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗ) ਧੂਰੀ ਵਿਖੇ ਲਗਾਈ ਗਈ।ਇਸ ਪ੍ਰਦਰਸ਼ਨੀ ਵਿੱਚ ਕੁੱਲ 6 ਸਬ-ਥੀਮ ਸਨ ਇਨ੍ਹਾਂ ਸਬ-ਥੀਮਜ਼ ਦੇ ਵਿੱਚੋਂ ਘਨੌਰੀ ਕਲਾਂ ਸਕੂਲ ਦੇ ਵਿਦਿਆਰਥੀਆਂ ਨੇ ਚਾਰ ਪਹਿਲੀਆਂ ਪੁਜੀਸ਼ਨਾਂ ਅਤੇ ਇੱਕ ਦੂਜੀ ਪੁਜੀਸ਼ਨ ਪ੍ਰਾਪਤ ਕੀਤੀ।ਵਿਗਿਆਨ ਪ੍ਰਦਰਸ਼ਨੀ ਦੀ ਸੀਨੀਅਰ ਲੈਕਚਰਾਰ ਬਾਇਉਲੋਜੀ ਵਾਸਦੇਵ ਸਿੰਘ ਵੱਲੋ ਪੂਰੀ ਮਿਹਨਤ ਨਾਲ ਕਰਵਾਈ ਗਈ।ਸਕੂਲ ਪਹੰੁਚਣ `ਤੇ ਵਿਦਿਆਰਥੀਆਂ ਨੂੰ ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਵੱਲੋ ਸਨਮਾਨਿਤ ਕੀਤਾ ਗਿਆ ਅਤੇ ਹੌਸਲਾ ਅਫਜਾਈ ਕੀਤੀ।ਇਸ ਮੌਕੇ ਸਮੁੂਹ ਸਕੂਲ ਸਟਾਫ ਵੀ ਹਾਜ਼ਰ ਸੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply