ਬਠਿੰਡਾ, 8 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਪ੍ਰੈਸ ਕਲੱਬ ਬਠਿੰਡਾ ਵਿੱਚ ਉਸ ਸਮੇਂ ਕਲੱਬ ਮੈਂਬਰਾਂ ਵੱਲੋਂ ਖੁਸ਼ੀ ਦਾ
ਮਾਹੌਲ ਪੈਦਾ ਹੋ ਗਿਆ ਜਦ ਪਤਾ ਲੱਗਿਆ ਕਿ ਜਤਨ ਅਰੌੜਾ ਦਾ ਜਨਮ ਦਿਨ ਹੈ ਤਾਂ ਉਸ ਸਮੇਂ ਸਮੂਹ ਮੈਂਬਰਾਂ ਨੇ ਪ੍ਰੈਸ ਕਲੱਬ ਵਿੱਚ ਤੁਲਸੀ ਦਾ ਬੂਟਾ ਲਗਾਇਆ ਅਤੇ ਵਾਤਾਵਰਨ ਸ਼ੁਧ ਰੱਖਣ ਲਈ ਪੌਦੇ ਲਗਾਏ ਜਾਣ ਦੀ ਨਵੀਂ ਰੀਤ ਸ਼ੁਰੂ ਕੀਤੀ।ਬਾਅਦ ਵਿੱਚ ਸਮੂਹ ਮੈਂਬਰਾਂ ਨੇ ਜਤਨ ਅਰੌੜਾ ਨੂੰ ਮੁਬਾਰਕਵਾਦ ਅਤੇ ਸ਼ੁਭਕਾਮਨਾ ਦਿੱਤੀਆਂ।ਇਸ ਮੌਕੇ ਕਲੱਬ ਦੇ ਮੈਂਬਰਾਂ ਵਿੱਚ ਗਗਨ, ਮਿਹਰਬਾਨ ਸਿੰਘ, ਨੈਬ ਸਿੰਘ ਸਿੱਧੂ, ਪ੍ਰੀਤ, ਜਸਕਰਨ ਸਿੰਘ ਮੀਤ, ਅਵਤਾਰ ਸਿੰਘ ਕੈਂਥ, ਸੂਰਜ ਸ਼ਰਮਾ, ਸੁਖਵਿੰਦਰ ਸਿੰਘ, ਪ੍ਰਦੀਪ ਸ਼ਰਮਾ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media