Thursday, March 12, 2026

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ

ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਹਰਵਿੰਦਰ ਸਿੰਘ ਭੋਲਾ ਦੇ PPN0912201713ਗ੍ਰਹਿ ਵਿਖੇ ਕੇਕ ਕੱਟ ਕੇ ਮਨਾਇਆ ਗਿਆ।ਤਸਵੀਰ ਵਿੱਚ ਕੇਕ ਕੱਟਦੇ ਹੋਏ ਲੰਬੀ ਪਿੰਡ ਤੋਂ ਇਥੇ ਪਹੁੰਚੇ ਕੰਵਲਜੀਤ ਸੰਧੂ ਬਰਾੜ ਨਾਲ ਹਨ ਹਰਮਿੰਦਰਪ੍ਰੀਤ ਸਿੰਘ, ਹਰਜੀਤ ਸਿੰਘ ਠੇਕੇਦਾਰ, ਅਵਤਾਰ ਸਿੰਘ, ਹਰਪ੍ਰੀਤ ਸਿੰਘ ਜੌੜਾ, ਸਰਬਜੀਤ ਸਿੰਘ ਬੰਟੀ, ਹਰਜੀਤ ਸਿੰਘ, ਰਣਜੀਤ ਸਿੰਘ, ਸੂਰਜ ਕੰਡਾ, ਜਸਕਰਨ ਸਿੰਘ ਕੈਪਟਨ ਤੇ ਹੋਰ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply