Saturday, August 15, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦੇ ਨਿੱਜੀ ਸਹਾਇਕ ਜੱਗੀ ਦਾ ਸਨਮਾਨ

PPN1012201727ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)  ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵ-ਨਿਯੁੱਕਤ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਨੂੰ ਅਕਾਲੀ ਆਗੂ ਗੁਰਮੀਤ ਸਿੰਘ ਠੇਕੇਦਾਰ ਤੇ ਸਾਥੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਮੁਖਤਾਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਜਸਵਿੰਦਰ ਸਿੰਘ ਦੀਪ ਸਾਬਕਾ ਮੀਤ ਸਕੱਤਰ, ਹਰਪ੍ਰੀਤ ਸਿੰਘ ਅਡੀਸ਼ਨਲ ਮੈਨੇਜਰ, ਇੰਦਰਪ੍ਰੀਤ ਸਿੰਘ ਅਮਲਾ ਬ੍ਰਾਂਚ, ਤਰਵਿੰਦਰ ਸਿੰਘ, ਤਰਸੇਮ ਸਿੰਘ ਸੁਪਰਵਾਇਜ਼ਰ, ਹਰਜਿੰਦਰ ਸਿੰਘ ਪੱਟੀ ਇੰਸਪੈਕਟਰ, ਜਸਬੀਰ ਸਿੰਘ, ਅਮਰਜੀਤ ਸਿੰਘ, ਪਲਵਿੰਦਰ ਸਿੰਘ ਸੰਧੂ ਤੇ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply