ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਵਾਰਡ ਨੰਬਰ 43 ਤੋਂ ਅਕਾਲੀ ਭਾਜਪਾ ਉਮੀਦਵਾਰ ਜਸਕਿਰਨ ਕੌਰ ਨੂੰ ਮਿਲ ਰਿਹਾ ਭਰਵਾਂ
ਹੁੰਗਾਰਾ ਮਿਲ ਰਿਹਾ ਹੈ।ਬੀਬੀ ਜਸਕਿਰਨ ਕੌਰ ਦੇ ਹੱਕ ਵਿੱਚ ਸਮੱਰਥਕਾਂ ਸਮੇਤ ਚੋਣ ਪ੍ਰਚਾਰ ਕਰ ਰਹੇ ਉਨਾਂ ਦੇ ਪਤੀ ਤੇ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਨੇ ਦਾਅਵਾ ਕੀਤਾ ਹੈ ਕਿ ਵਾਰਡ ਵਾਸੀਆਂ ਵਲੋਂ ਮਿਲ ਰਹੇ ਹੁੰਗਾਰੇ ਸਦਕਾ ਉਨਾਂ ਦੀ ਜਿੱਤ ਯਕੀਨੀ ਹੈ ਅਤੇ ਉਹ ਇਹ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਪਾਉਣਗੇ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media