ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਨਗਰ ਨਿਗਮ ਵਾਰਡ ਨੰਬਰ 33 ਤੋਂ ਕਾਂਗਰਸੀ ਉਮੀਦਵਾਰ ਸੁਰਜੀਤ ਕੌਰ ਸੰਧੁ ਨੇ ਚੋਣ ਪ੍ਰਚਾਰ ਤੇਜ਼ ਕਰ ਦਿਤਾ ਹੈ।ਅੱਜ ਘਰ ਘਰ ਜਾ ਕੇ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਸੁਭਾਸ਼ ਕਲੌਨੀ ਮੰਦਰ ਵਾਲੇ ਪਲਾਟ ਵਿਖੇ ਸੀਨੀਅਰ ਕਾਂਗਰਸੀ ਆਗੂ ਬਖਸ਼ੀਸ਼ ਸਿੰਘ ਦੇ ਪਰਿਵਾਰ ਵਲੋਂ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨਾਂ ਦੇ ਪਤੀ ਬਲਦੇਵ ਸਿੰਘ ਸੰਧੂ, ਜਸਵਿੰਦਰ ਸਿੰਘ ਜੱਸਾ ਆਦਿ ਵੀ ਮੌਜੂਦ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media