Tuesday, April 28, 2026

ਵਾਰਡ ਨੰ: 63 ਤੋਂ ਕਾਂਗਰਸੀ ਉਮੀਦਵਾਰ ਬੀਬੀ ਮਨਜੀਤ ਕੌਰ ਧੁੰਨਾ ਵਲੋਂ ਘਰ ਘਰ ਪ੍ਰਚਾਰ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)  ਨਗਰ ਨਿਗਮ ਵਾਰਡ ਨੰਬਰ 63 ਤੋਂ ਕਾਂਗਰਸੀ  ਉਮੀਦਵਾਰ ਬੀਬੀ ਮਨਜੀਤ ਕੌਰ ਧੁੰਨਾ ਵਲੋਂ PPN1312201706ਸਮੱਰਥਕਾਂ ਸਮੇਤ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।ਇਸ ਮੌਕੇ ਉਨਾਂ ਦੇ ਪਤੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਪ੍ਰਗਟ ਸਿੰਘ ਧੁੰਨਾ ਤੋਂ ਇਲਾਵਾ ਕਾਂਗਰਸੀ ਵਰਕਰ ਹਾਜਰ ਸਨ ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply