ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) ਵਾਰਡ ਨੰਬਰ 32 ਤੋਂ ਕਾਂਗਰਸੀ ਉਮੀਦਵਾਰ ਰਾਜੇਸ਼ ਮਦਾਨ (ਆਲੀਸ਼ਾ ਗੈਸ) ਵਲੋਂ ਘਰ ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ।ਤਸਵੀਰ ਵਿਚ ਆਪਣੀ ਧਰਮ ਪਤਨੀ ਤੇ ਸਮੱਰਥਕਾਂ ਸਮੇਤ ਦੋਬੁਰਜੀ `ਚ ਚੋਣ ਪ੍ਰਚਾਰ ਕਰਦੇ ਹੋਏ ਰਾਜੇਸ਼ ਮਦਾਨ, ਉਨਾਂ ਦੇ ਨਾਲ ਹਨ ਬੱਬੂ ਬਲਜੀਤ ਤੇ ਕਾਂਗਰਸੀ ਵਰਕਰ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media