ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਪੂਰਬੀ ਵਿੱਚ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਕਾਂਗਰਸੀ
ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਤੂਫਾਨੀ ਦੌਰਾ ਕੀਤਾ।ਤਸਵੀਰ ਵਿੱਚ ਵਾਰਡ ਨੰਬਰ 46 ਤੋਂ ਕਾਂਗਰਸੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਦੇ ਨਾਲ ਵਾਰਡ ਵਾਸੀਆਂ ਦਾ ਪਿਆਰ ਕਬੂਲਦੇ ਹੋਏ ਮੰਤਰੀ ਨਵਜੋਤ ਸਿੰਘ ਸਿੱਧੂ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media