Saturday, July 25, 2026

ਵਾਰਡ ਨੰਬਰ 46 ਤੋਂ ਸ਼ਲਿੰਦਰ ਸ਼ੈਲੀ ਨੇ ਕੀਤਾ ਜਿੱਤ ਦਾ ਦਾਅਵਾ

PPN1412201710ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਾਰਡ ਨੰਬਰ 46 ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ।ਤਸਵੀਰ ਵਿੱਚ ਆਪਣੇ ਸਮੱਰਥਕਾਂ ਗਗਨ ਦੂਆ ਅਤੇ ਸੋਨੂ ਨਾਲ ਜਿੱਤ ਦਾ ਨਿਸ਼ਾਨ ਬਣਾਉਂਦੇ ਹੋਏ ਸ਼ਲਿੰਦਰ ਸ਼ੈਲੀ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply