Tuesday, November 24, 2026

ਵਾਰਡ ਨੰਬਰ 63 ਤੋਂ ਕਾਂਗਰਸ ਦੀ ਬੀਬੀ ਮਨਜੀਤ ਕੌਰ ਧੁੰਨਾ ਦੇ ਹੱਕ `ਚ ਬੈਠੀ ਆਪ ਉਮੀਦਵਾਰ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਵਾਰਡ ਨੰਬਰ 63 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਮਨਜੀਤ ਕੌਰ ਧੁੰਨਾ ਧਰਮ PPN1412201711ਪਤਨੀ ਪ੍ਰਗਟ ਸਿੰਘ ਧੁੰਨਾ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲ਼ਿਆ ਜਦ ਆਮ ਆਦਮੀ ਦੀ ਉਮੀਦਵਾਰ ਬੀਬੀ ਗੁਰਜੀਤ ਕੌਰ ਹਲਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਲ ਹੋ ਗਈ।ਤਸਵੀਰ ਵਿੱਚ ਘਰ ਘਰ ਜਾ ਕੇ ਬੀਬੀ ਮਨਜੀਤ ਕੌਰ ਧੁੰਨਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ,  ਪਰਗਟ ਸਿੰਘ ਧੁੰਨਾ, ਹਰਮਨਜੀਤ ਸਿੰਘ ਬੱਲ, ਬਲਵਿੰਦਰ ਸਿੰਘ ਕੰਡਾ, ਮਨਦੀਪ ਸਿੰਘ, ਰਾਜ ਮਹਿਤਾ, ਲੱਕੀ ਗੁਰਿੰਦਰ, ਸਤਿੰਦਰਪਾਲ ਸਿੰਘ, ਬਿਕਰਮ ਸਿੰਘ, ਸੁਖਦੇਵ ਸਿੰਘ ਕੰਡਾ, ਰਾਜੂ ਮੋਕਮਪੁਰਾ, ਰਾਜਾ ਕੰਡਾ ਅਤੇ ਵਰਿੰਦਰਪਾਲ ਸਿੰਘ ਧੁੰਨਾ ਆਦਿ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply