Friday, March 13, 2026

ਵਾਰਡ ਨੰਬਰ 43 ਤੋਂ ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ ਦੇ ਹੱਕ `ਚ ਡਟੇ ਵਾਰਡ ਵਾਸੀ

PPN1412201713ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਨਗਰ ਨਿਗਮ ਵਾਰਡ ਨੰਬਰ 43 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅਤੇ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਨੂੰਹ ਬੀਬੀ ਜਸਕਿਰਨ ਕੌਰ (ਧਰਮ ਪਤਨੀ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ) ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵਾਰਡ ਵਾਸੀ ਉਨਾਂ ਦੀ ਜਿੱਤ ਲਈ ਡਟੇ ਹੋਏ ਹਨ।ਤਸਵੀਰ ਵਿੱਚ ਪਰਿਵਾਰਕ ਮੈਂਬਰਾਂ ਤੇ ਸਮੱਰਥਕਾਂ ਸਮੇਤ ਘਰ-ਘਰ ਚੋਣ ਪ੍ਰਚਾਰ ਕਰਦੇ ਹੋਏ ਬੀਬੀ ਜਸਕਿਰਨ ਕੌਰ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply