ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਵਾਰਡ ਨੰਬਰ 32 ਦੇ ਇਲਾਕੇ ਪਿੰਡ ਦੋਬੁਰਜੀ ਵਿਖੇ ਕਾਂਗਰਸੀ ਉਮੀਦਵਾਰ ਰਾਜੇਸ਼ ਮਦਾਨ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਪੁੱਜੇ ਸਾਬਕਾ ਵਿਧਾਇਕ ਡਾ. ਸ਼੍ਰੀਮਤੀ ਨਵਜੋਤ ਕੌਰ ਸਿੱਧੂ ਦਾ ਵਿਕਰਮਜੀਤ ਸਿੰਘ ਵਿੱਕੀ, ਭਗਵਾਨ ਸਿੰਘ ਦੋਬੁਰਜੀ, ਬਲਜੀਤ ਸਿੰਘ ਬੱਬੂ, ਬੱਬਲੂ ਸ਼ੇਰ ਗਿੱਲ ਹਰਬੰਸ ਸਿੰਘ, ਬਲਜਿੰਦਰ ਸਿੰਘ ਬਾਬਾ, ਕੇਵਲ ਸਿੰਘ ਖਾਲਸਾ, ਸੂਬੇਦਾਰ ਦਿਲਬਾਗ ਸਿੰਘ, ਬਲਕਾਰ ਸਿੰਘ, ਹਰਜਿੰਦਰ ਸਿੰਘ ਸੋਨੂੰ, ਅਮਰਜੀਤ ਸਿੰਘ ਅੰਬਾ, ਲਖਵਿੰਦਰ ਸਿੰਘ ਸੋਨੀ ਆਦਿ ਨੇ ਸਵਾਗਤ ਕੀਤਾ ਅਤੇ ਵਾਰਡ ਵਾਸੀਆਂ ਰਾਜੇਸ਼ ਮਦਾਨ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media