Saturday, July 25, 2026

ਬਿਕਰਮ ਮਜੀਠੀਆ ਨੇ ਅਕਾਲੀ ਉਮੀਦਵਾਰਾਂ ਦੇ ਹੱਕ `ਚ ਕੀਤਾ ਪ੍ਰਚਾਰ

PPN1412201715ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਵਾਰਡ ਨੰਬਰ 31 ਤੋਂ ਅਕਾਲੀ ਉਮੀਦਵਾਰ ਬੀਬੀ ਰਣਜੀਤ ਕੌਰ (ਧਰਮ ਪਤਨੀ ਸਾਬਕਾ ਕੌਂਸਲਰ ਭੁਪਿੰਦਰ ਸਿਮਘ ਰਾਹੀ) ਅਤੇ ਵਾਰਡ ਨੰਬਰ 32 ਤੋਂ ਰਾਣਾ ਪਲਵਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲ਼ਿਆ ਜਦ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ।ਤਸਵੀਰ ਵਿੱਚ ਚੋਣ ਮੀਟਿੰਗ ਨੂੰ ਸੰਬਧਿਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ, ਉਨਾਂ ਦੇ ਨਾਲ ਦਿਖਾਈ ਦੇ ਰਹੇ ਹਨ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਰਾਣਾ ਪਲਵਿੰਦਰ ਸਿੰਘ, ਬੀਬੀ ਰਣਜੀਤ ਕੌਰ ਤੇ ਹੋਰ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply