Tuesday, July 28, 2026

ਮਿਡਲ ਪਾਸ ਲੜਕੀਆਂ ਲਈ ਆਨਲਾਈਨ ਦਾਖਲਾ 29 ਦਸੰਬਰ ਤੱਕ

ਅੰਮ੍ਰਿਤਸਰ 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ 2018 ਤੋਂ ਦੋ ਕੋਰਸ (6 ਮਹੀਨਿਆਂ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ ਛੇ ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਸ਼ੁਰੂ ਕੀਤੇ ਜਾ ਰਹੇ ਹਨ।ਇਹਨਾਂ ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ ਗਨਦੁ.ੳਚ.ਨਿ/ਲਡਿੲਲੋਨਗ/ਦੲਡਉਲਟ.ੳਸਪਣ ਤੇ ਆਨਲਾਈਨ ਦਾਖਲਾ ਫਾਰਮ 29 ਦਸੰਬਰ 2017 ਤੱਕ ਭਰੇ ਜਾ ਸਕਦੇ ਹਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply