Friday, March 13, 2026

ਅਮੋਲਕ ਸਿੰਘ ਨੇ ਥਾਣਾ ਮੁਖੀ ਮਹਿਤਾ ਦਾ ਚਾਰਜ ਸੰਭਾਲਿਆ

Amolak S SHOਚੌਂਕ ਮਹਿਤਾ, 15 ਦਸੰਬਰ( ਜੋਗਿੰਦਰ ਸਿੰਘ ਮਾਣਾ )- ਐਚ.ਐਚ.ਓ ਸਰਦੂਲ਼ ਸਿੰਘ ਦੇ ਤਬਾਦਲੇ ਤੋਂ ਬਾਅਦ ਨਵੇਂ ਐਸ.ਐਚ.ਓ ਅਮੋਲਕ ਸਿੰਘ ਕਾਹਲੋਂ ਨੇ  ਥਾਣਾ ਮਹਿਤਾ ਦਾ ਚਾਰਜ ਸੰਭਾਲ ਲਿਆ ਹੈ।ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ਼ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਖਿਲਾਫ ਕੀਤੀ ਜਾਂਦੀ ਕਾਨੂੰਨੀ ਕਾਰਵਾਈ ‘ਚ ਪੁਲਿਸ ਦਾ ਪੂਰਾ ਸਾਥ ਦੇਣ ਤਾਂ ਜੋ ਇੰਨ੍ਹਾਂ ਅਨਸਰਾਂ ਨੂੰ ਨੱਥ ਪਾਈ ਜਾ ਸਕੇ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply