Wednesday, April 29, 2026

ਵਾਰਡ ਨੰ: 37 ਤੋਂ ਅਕਾਲੀ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੀ ਜਿੱਤ ਯਕੀਨੀ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰ: 37 ਤੋਂ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੀ ਜਿੱਤ ਯਕੀਨੀ PPN1512201717ਹੈ।ਅੱਜ ਕੀਤੇ ਗਏ ਰੋਡ ਸ਼ੋਅ ਦੌਰਾਨ ਉਨਾਂ ਨੂੰ ਵੋਟਰਾਂ ਵਲੋਂ ਵੱਡਾ ਹੰਗਾਰਾ ਮਿਲਿਆ।ਉਨਾਂ ਨੇ ਲੋਕਾਂ ਨੂੰ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਦੇ ਨਿਸ਼ਾਨ ਵਾਲਾ ਬਟਨ ਦਬਾਉਣ ਦੀ ਅਪੀਲ ਕੀਤੀ।ਇਸ ਮੌਕੇ ਗੁਰਮੁੱਖ ਸਿੰਘ ਅਮੀਂਸ਼ਾਹ, ਗੁਲਜ਼ਾਰ ਸਿੰਘ ਭੁੱਲਰ, ਹਜਾਰਾ ਸਿੰਘ ਅਮੀਂ ਸ਼ਾਾਹ, ਬਾਬਾ ਗੁਲਸ਼ਨ ਸਿੰਘ, ਮੁਖਤਿਆਰ ਸਿੰਘ, ਗੁਰਬਿੰਦਰ ਸਿੰਘ, ਸ਼ਿਵਦੇਵ ਸਿੰਘ, ਸੁਖਬੀਰ ਸਿੰਘ, ਗੁਰਦਿਆਲ ਸਿੰਘ ਭੁੱਲਰ, ਸੁਰਿੰਦਰ ਸਿੰਘ ਕਰਿਆਨੇ ਵਾਲੇ, ਸਕੱਤਰ ਸਿੰਘ, ਸਵਰਨ ਸਿੰਘ ਸੋਹਲ, ਮਹਿੰਦਰ ਸਿੰਘ, ਤਲਵਿੰਦਰ ਸਿੰਘ, ਸੁਰਜੀਤ ਸਿੰਘ ਕੰਡਾ, ਜਸਵੰਤ ਸਿੰਘ ਹਰਿੰਦਰ ਸਿੰਘ ਆਦਿ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply