Friday, March 13, 2026

ਵਾਰਡ ਨੰ: 43 ਤੋਂ ਕਾਂਗਰਸੀ ਉਮੀਦਵਾਰ ਬੀਬੀ ਹਰਮੀਤ ਕੌਰ ਨੇ ਮੰਗੀਆਂ ਵੋਟਾਂ

PPN1512201718ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰ: 43 ਤੋਂ ਕਾਂਗਰਸ ਪਾਰਟੀ ਉਮੀਦਵਾਰ ਬੀਬੀ ਹਰਮੀਤ ਕੌਰ (ਧਰਮ ਪਤਨੀ ਅਮੀਰ ਸਿੰਘ ਘੁੱਲੀ) ਨੇ ਆਪਣੇ ਸਮੱਰਥਕਾਂ ਸਮੇਤ ਘਰ ਘਰ ਜਾ ਕੇ ਵੋਟਰਾਂ ਨਾਲ ਸੰਪਰਕ ਸਾਧਿਆ ਅਤੇ ਵਾਰਡ ਦੇ ਵਿਕਾਸ ਲਈ ਲੋਕਾਂ ਕੋਲੋਂ ਵੋਟਾਂ ਮੰਗੀਆਂ।ਇਸ ਮੌਕੇ ਕਾਂਗਰਸੀ ਆਗੂ ਅਮੀਰ ਸਿੰਘ ਘੁੱਲੀ ਤੋਂ ਇਲਾਵਾ ਵੱਡੀ ਗਿਣਤੀ `ਚ ਕਾਂਗਰਸੀ ਵਰਕਰ ਹਾਜਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply