ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਵਾਰਡ ਨੰ: 46 ਤੋਂ ਕਾਂਗਰਸ ਪਾਰਟੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਆਪਣੇ ਸਮੱਰਥਕਾਂ ਸਮੇਤ ਰੋਡ ਸ਼ੋਅ ਕੱਢਿਆ ਅਤੇ ਚੋਣ ਨਿਸ਼ਾਨ ਹੱਥ ਦੇ ਨਿਸ਼ਾਨ ਵਾਲਾ ਬਟਨ ਦਬਾਅ ਕੇ ਵੋਟਾਂ ਪਾਉਣ ਦੀ ਦੀ ਅਪੀਲ ਕੀਤੀ।ਤਸਵੀਰ ਵਿੱਚ ਕਾਰ `ਤੇ ਸਵਾਰ ਸ਼ਲਿੰਦਰ ਸਿੰਘ ਸ਼ੈਲੀ, ਉਨਾਂ ਦੇ ਨਾਲ ਹਨ ਗਗਨ ਦੂਆ ਤੇ ਹੋਰ ਵਰਕਰ ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media