ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਵਾਰਡ ਨੰ: 35 ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਮੇਜ਼ ਸਿੰਘ ਬੱਬੀ ਸਾਬਕਾ ਕੌਂਸਲਰ ਦੇ ਹੱਕ `ਚ ਸਾਬਕਾ ਵਿਧਾਇਕ ਮਲਕੀਅਤ ਸਿੰਘ ਨੇ ਕੀਤਾ।ਉਨਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਹਨਤੀ ਤੇ ਇਮਾਨਦਾਰ ਉਮੀਦਵਾਰ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ।ਇਸ ਮੌਕੇ ਮਿਲਾਪ ਸਿੰਘ ਸਾਬਕਾ ਡਾਇਰੈਕਟਰ, ਮੁਖਤਿਆਰ ਸਿੰਘ ਖਾਲਸਾ, ਮਗਵਿੰਦਰ ਸਿੰਘ ਸੈਕਟਰੀ, ਜਰਮਨਜੀਤ ਸਿੰਘ ਸੁਲਤਾਨਵਿੰਡ, ਨਿਰਵੈਰ ਸਿੰਘ, ਮਨਪ੍ਰੀਤ ਸਿੰਘ ਮਾਹਲ, ਨੰਬਰਦਾਰ ਜੋਗਾ ਸਿੰਘ, ਨੰਬਰਦਾਰ ਜਸਬੀਰ ਸਿੰਘ, ਤਰਸੇਮ ਸਿੰਘ ਚੱਕੀ ਵਾਲੇ, ਅਮਰਬੀਰ ਸਿੰਘ ਮਿੰਟੂ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media