Tuesday, November 24, 2026

ਵੋਟ ਦਾ ਹੱਕ ਅਦਾ ਕੀਤਾ ਅੱਖਾਂ ਤੋਂ ਮਹਿਰੂਮ ਬਜ਼ੁੱਰਗ ਨੇ

PPN1712201704ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 37 ਦੇ ਬੂਥ `ਤੇ ਮਿਲੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਉਪਰੰਤ ਆਪਣੇ ਪਰਿਵਾਰਕ ਮੈਂਬਰਾਂ ਨਾਲ ਅੱਖਾਂ ਤੋਂ ਮਹਿਰੂਮ ਬਜ਼ੁੱਰਗ ਅਵਤਾਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply