ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਾਰਡ ਨੰਬਰ 46 ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ
ਲੋਕਾਂ ਦੀ ਜਿੱਤ ਕਰਾਰ ਦਿੱਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੈਲੀ ਨੇ ਕਿਹਾ ਉਹ ਵਾਰਡ ਵਾਸੀਆਂ ਤੇ ਕਾਂਗਰਸੀ ਵਰਕਰਾਂ ਦੇ ਧੰਨਵਾਦੀ ਹਨ, ਜਿੰਨਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ।ਉਨਾਂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਮੈਡਮ ਡਾ. ਨਵਜੋਤ ਕੌਰ ਸਿੱਧੂ ਦਾ ਵੀ ਉਨਾਂ `ਤੇ ਪ੍ਰਗਟਾਏ ਗਏ ਵਿਸ਼ਵਾਸ਼ `ਤੇ ਸ਼ੁਕਰੀਆ ਅਦਾ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media