ਧੂਰੀ, 18 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਨਵੀਂ ਸਬਜ਼ੀ ਮੰਡੀ ਵਿਖੇ ਥਾਣਾ ਸਿਟੀ ਪੁਲਿਸ ਨੂੰ ਅਣਪਛਾਤੀ ਲਾਸ਼ ਮਿਲਣ ਦੀ ਸੂਚਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੀ ਪੁਲਿਸ ਨੇ ਦੱਸਿਆ ਕਿ ਪੁਲਿਸ ਪਾਰਟੀ ਜਦ ਗਸ਼ਤ ਦੌਰਾਨ ਨਵੀਂ ਸਬਜ਼ੀ ਮੰਡੀ ਨੇੜਿਓਂ ਲੰਘ ਰਹੀ ਸੀ।ਤਾਂ ਲੋਕਾਂ ਦਾ ਇਕੱਠ ਦੇਖ ਕੇ ਉਹ ਰੁਕੇ ਤਾਂ ਉਥੇ ਇੱਕ 45 ਕੁ ਸਾਲ ਦੇ ਬਜੁੱਰਗ ਦੀ ਅਣਪਛਾਾਤੀ ਲਾਸ਼ ਪਈ ਹੋਈ ਸੀ।ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਦੀ ਪਹਿਚਾਣ ਹੁੁੰਦੀ ਹੈ ਤਾਂ ਪੁਲਿਸ ਨੂੰ ਸੂਚਨਾ ਦਿਤੀ ਜਾਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media