ਜੰਡਿਆਲਾ ਗੁਰੂ, 18 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਉਘੇ ਸਮਾਜ ਸੇਵੀ ਵਿਕਰਮਜੀਤ ਸਿੰੰਘ ਬੌਬੀ ਮਾਨਾਂਵਾਲਾ ਕਲਾਂ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਨਾਗੀ ਦਾ 15 ਦਸੰਬਰ ਨੂੰ ਦਿਹਾਂਤ ਹੋ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੌਬੀ ਨੇ ਦੱਸਿਆ ਕਿ ਉਨ੍ਹਾਂ ਦੀ ਆਂਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 22 ਦਸੰਬਰ ਦਿਨ ਸ਼ੁਕਰਵਾਰ ਮਾਨਾਂਵਾਲਾ ਕਲਾਂ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media