Tuesday, November 24, 2026

ਵਾਰਡ ਨੰ. 34 ਤੋਂ ਕਾਂਗਰਸੀ ਉਮੀਦਵਾਰ ਸਤਨਾਮ ਸਿੰਘ ਸੱਤਾ ਦੀ ਸ਼ਾਨਦਾਰ ਜਿੱਤ

PPN1912201720ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਾਰਡ ਨੰ. 34 ਤੋਂ ਕਾਂਗਰਸੀ ਉਮੀਦਵਾਰ ਸਤਨਾਮ ਸਿੰਘ ਸੱਤਾ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਸਾਂਝੀ ਕਰਦੇ ਹੋਏ ਗੁਰਬਿੰਦਰ ਸਿੰਘ ਮਾਹਲ ਅਤੇ ਉਹਨਾਂ ਦੇ ਸਾਥੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply