Tuesday, August 11, 2026

ਸ਼ਹੀਦੀ ਜੋੜ ਮੇਲੇ `ਤੇ ਸਿਆਸੀ ਕਾਨਫ਼ਰੰਸ ਨਾ ਕਰਨ ਦਾ ਕੈਪਟਨ ਦਾ ਫੈਸਲਾ ਸ਼ਲਾਘਾਯੋਗ – ਸੋਢੀ

PPN2212201713ਸੰਦੌੜ, 22 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਅਤੇ ਸ਼ਹੀਦੀ ਦਿਹਾੜੇ ਦੀ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ ਕੋਈ ਸਿਆਸੀ ਕਾਨਫਰੰਸ ਨਾ ਕਰਨ ਦਾ ਜੋ ਫੈਸਲਾ ਲਿਆ ਹੈ, ਇਕ ਸਲਾਘਯੋਗ ਕਦਮ ਹੈ ਇਹ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਆਫ਼ ਨੈਸ਼ਨਲ ਟਰੇਡ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਸੋਢੀ ਨੇ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਪੂਰੀ ਤਰਾਂ ਸਮਝਦੀ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply