ਨਵੀ ਦਿੱਲੀ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੰਬਈ `ਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ `ਤੇ ਦੁੱਖ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਮੁੰਬਈ ਵਿੱਚ ਅੱਗ ਲੱਗਣ ਕਰਕੇ ਦੁੱਖੀ ਹਨ।ਸੋਗ ਦੀ ਇਸ ਘੜੀ ਵਿਚ ਉਹ ਦੁੱਖੀ ਪਰਿਵਾਰਾਂ ਨਾਲ ਹਨ।ਉਨਾਂ ਨੇ ਕਿਹਾ ਕਿ ਉਹ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।’’
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media