Tuesday, November 24, 2026

ਨਵੇਂ ਸਾਲ ਦੀ ਪੂਰਵ ਸੰਧਿਆ `ਤੇ ਸ੍ਰੀ ਹਰਿਮੰਦਰ ਸਾਹਿਬ ਸੰਗਤਾਂ ਨੇ ਕੀਤੇ ਦਰਸ਼ਨ ਇਸ਼ਨਾਨ

Golden Temple2ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਾਲ 2018 ਨੂੰ `ਜੀ ਆਇਆਂ` ਕਹਿਣ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਈਆਂ ਸੰਗਤਾਂ ਨੇ ਪਾਵਣ ਸਰੋਵਰ ਵਿਚ ਇਸ਼ਨਾਨ ਕਰ ਕੇ ਦਰਸ਼ਨ ਦੀਦਾਰੇ ਕੀਤੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply