Monday, October 12, 2026

ਧੁੰਦ ਤੇ ਠੰਡ ਦੇ ਮੱਦੇਨਜ਼ਰ ਸਵੇਰੇ 10.00 ਵਜੇ ਲੱਗਣਗੇ ਸਕੂਲ

Fog Dhundਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਧੁੰਦ ਤੇ ਠੰਡ ਦੇ ਮੱਦੇਨਜ਼ਰ ਇਕ ਹੁਕਮ ਰਾਹੀਂ ਛੋਟੇ ਬਚਿਆਂ ਦੀ ਸਿਹਤ ਅਤੇ ਜਾਨੀ ਸੁਰਖਿਆ ਲਈ  3 ਜਨਵਰੀ 2018 ਤੋਂ 6 ਜਨਵਰੀ 2018 ਤੱਕ ਜ਼ਿਲਾ ਪਠਾਨਕੋਟ ਅਧੀਨ ਆਉਂਦੇ ਸਾਰੇ ਐਲੀਮੈਂਟਰੀ ਸਕੂਲਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਅਤੇ ਹਾਈ ਤੇ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10:00 ਵਜੇ ਤੋਂ 2:30 ਵਜੇ ਤੱਕ ਕਰ ਦਿੱਤਾ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply