Tuesday, July 7, 2026

ਦੁਬਈ ਤੋਂ ਅੱਜ ਅੰਮਿਤਸਰ ਪੁੱਜੇਗੀ ਅੰਮਿਤਪਾਲ ਸਿੰਘ ਦੀ ਮ੍ਰਿਤਕ ਦੇਹ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ.ਸਿੰਘ SPS Oberoiਓਬਰਾਏ ਦੇ ਅਣਥੱਕ ਯਤਨਾਂ ਸਦਕਾ ਜਲੰਧਰ ਜਿਲੇ ਨਾਲ ਸਬੰਧਿਤ ਨੌਜਵਾਨ ਅੰਮਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਦੀ ਮਿਤਕ ਦੇਹ ਦੁਬਈ ਤੋਂ ਅੱਜ ਅੰਮ੍ਰਿਤਸਰ ਪੁੱਜੇਗੀ। ਟਰੱਸਟ ਦੇ ਬੁਲਾਰੇ ਮੁਤਾਬਿਕ ਇਹ ਮ੍ਰਿਤਕ ਦੇਹ 5 ਜਨਵਰੀ ਨੂੰ ਦੁਪਹਿਰ 2.20 ਵਜੇ ਏਅਰ ਇੰਡੀਆ ਐਕਸਪੈਸ ਰਾਹੀਂ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਆਵੇਗੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply