Tuesday, November 24, 2026

ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ `ਚ ਸੇਂਟ ਸੋਲਜ਼ਰਇਲੀਟ ਕਾਂਨਵੈਟ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ

ਝੰਡਿਆਲਾ ਗੁਰੂ (ਹਰਿੰਦਰ  ਪਾਲ ਸਿੰਘ) – PPN0801201812ਨੇਪਾਲ ਵਿੱਖੇ ਹੋਈ ਅੱਠਵੀ ਇੰਟਰਨੈਸ਼ਨਲ ਕਰਾਟੇਚੈਪੀਅਨਸ਼ਿਪ ਵਿੱਚ ਭਾਰਤ ਵੱਲੋ ਪੰਜਾਬ ਦੇ 45ਖਿਡਾਰੀਆਂ ਨੇ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕੀਤਾਅਤੇ 33 ਮੈਡਲ ਆਪਣੇ ਨਾਮ ਕੀਤੇ। ਜਿਸ ਵਿੱਚ ਸੇਂਟਸੋਲਜਰ ਇਲੀਟ ਕਾਂਨਵੈਟ ਸਕੂਲ ਜੰਡਿਆਲਾ ਗੁਰੂ ਦੇਖਿਡਾਰੀ ਲਵਪ੍ਰੀਤ ਸਿੰਘ ਅਤੇ ਮਹਿਕਦੀਪ ਸਿੰਘ ਨੇਸੋਨੇ ਦਾ ਤਮਗਾ ਜਿੱਤਿਆ ਇਸੇ ਤਰ੍ਹਾਂ ਦਲਜੀਤ ਸਿੰਘਅਤੇ ਜਸ਼ਨਦੀਪ ਸਿੰਘ ਨੇ  ਚਾਂਦੀ ਦਾ ਤਮਗਾ ਪ੍ਰਾਪਤਕੀਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ । ਸਕੂਲਪਹੰੁਚਣ ਤੇ ਮੈਨੇਜਿੰਗ ਡਾਇਰੈਕਟਰ ਸ.ਮੰਗਲਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰਨੇ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸੇਮੌਕੇ ਤੇ ਕੋਰਡੀਨੇਟਰ ਵਰਿਤੀ ਦੁੱਗਾ ,ਸ਼ਿਲਪਾ ਸ਼ਰਮਾਅਤੇ ਕੋਚ ਸੁਖਦੇਵ ਸਿੰਘ ਵੀ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply