Monday, July 6, 2026

ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਲਵਾਰਬਾਜ਼ੀ ਚੈਂਪੀਅਨਸ਼ਿਪ 17 ਤੋਂ 19 ਜਨਵਰੀ ਤੱਕ

GNDUਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਲਵਾਰਬਾਜ਼ੀ (ਪੁਰਸ਼) ਚੈਂਪੀਅਨਸ਼ਿਪ 17 ਤੋਂ 19 ਜਨਵਰੀ ਤਕੱ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਕਰਵਾਈ ਜਾ ਰਹੀ ਹੈ।ਖੇਡ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ 60 ਟੀਮਾਂ ਦੇ 400 ਖਿਡਾਰੀ ਭਾਗ ਲੈਣਗੇ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply