ਧੂਰੀ, 11 ਜਨਵਰੀ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਪ੍ਰਦੀਪ ਗਰਗ ਨੇ ਦੱਸਿਆ ਕਿ ਸ਼ਹਿਰ ਵਿੱਚ ਬਿਜਲੀ ਸਿਸਟਮ ਨੂੰ ਸੁਧਾਰਣ
ਲਈ ਵੱਖ-ਵੱਖ ਏਰੀਏ ਵਿੱਚ ਬਿਜ਼ਲੀ ਦੀ ਸਪਲਾਈ 12 ਅਤੇ 19 ਜਨਵਰੀ ਨੂੰ ਬੰਦ ਰਹੇਗੀ।ਉਹਨਾਂ ਦੱਸਿਆ ਕਿ ਏਰੀਆ ਤੋਤਾਪੁਰੀ ਰੋਡ, ਧੂਰੀ-ਪਿੰਡ, ਰਤਨ ਪੈਲੇਸ ਏਰੀਆ ਅਨਾਜ ਮੰਡੀ ਲਛਮੀ ਬਾਗ ਦੀ ਬਿਜ਼ਲੀ ਦੀ ਸਪਲਾਈ ਸਵੇਰੇ 10.00 ਵਜੇ ਤੋਂ ਸ਼ਾਮ 5.00 ਵਜੇ ਤੱਕ ਬੰਦ ਰਹੇਗੀ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media