Saturday, August 8, 2026

ਯੂਨੀਵਰਸਿਟੀ ਵਲੋਂ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਦੇ ਕੋਰਸ ਦਾ ਦਾਖਲਾ 22 ਜਨਵਰੀ ਤੱਕ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ 2018 ਤੋਂ ਦੋ ਕੋਰਸ (ਛੇ ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ ਛੇ ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਸ਼ੁਰੂ ਕੀਤੇ ਜਾ ਰਹੇ ਹਨ।ਇਹਨਾਂ ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ `ਤੇ ਆਨਲਾਈਨ ਦਾਖਲਾ ਫਾਰਮ ਮਿਤੀ 22 ਜਨਵਰੀ 2018  ਤੱਕ ਭਰ ਸਕਦੇ ਹਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply