Thursday, August 6, 2026

ਗ੍ਰੇਸ ਪਬਲਿਕ ਸਕੂਲ `ਚ ਮਨਾਇਆ ਲੋਹੜੀ ਦਾ ਤਿਉਹਾਰ

ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀ: ਸੈਕੰ: ਸਕੂਲ ਵਿਖੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ PPN1201201808ਗਿਆ।ਸਕੂਲ ਦੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਇਸ ਮੌਕੇ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ ਨੇ ਸਕੂਲ ਦੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਦੁੱਲੇ ਭੱਟੀ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ।ਇਸ ਮੌਕੇ ਭੁੱਗਾ ਬਾਲ ਕੇ ਮੁੰਗਫਲੀ ਤੇ ਰਿਉੜੀਆਂ ਵੰਡੀਆਂ ਗਈਆਂ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply