Tuesday, November 24, 2026

ਇੰਸਪੈਕਟਰ ਪਰਮਿੰਦਰ ਸਿੰਘ ਗਰੇਵਾਲ ਨੇ ਸੰਭਾਲਿਆ ਸੰਦੌੜ ਥਾਣਾ ਮੁੱਖੀ ਦਾ ਚਾਰਜ

ਸੰਦੌੜ, 14 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਇੰਸਪੈਕਟਰ ਪਰਮਿੰਦਰ ਸਿੰਘ ਗਰੇਵਾਲ ਵੱਲੋਂ ਅੱਜ ਥਾਣਾ ਸੰਦੌੜ ਦੇ ਮੁੱਖੀ ਵਜੋਂ ਅਹੁੱਦਾ ਸੰਭਾਲ PPN1401201804ਲਿਆ ਹੈ।ਇੰਸਪੈਕਟਰ ਪਰਮਿੰਦਰ ਸਿੰਘ ਥਾਣਾ ਧੂਰੀ ਤੋਂ ਬਦਲ ਕੇ ਸੰਦੌੜ ਆਏ ਹਨ।ਅਹੁੱਦਾ ਸੰਭਾਲਣ ਉਪਰੰਤ ਉਨਾਂ ਕਿਹਾ ਕਿ ਥਾਣੇ ਅੰਦਰ ਸਭ ਨੂੰ ਨਿਆਂ ਦਿੱਤਾ ਜਾਵੇਗਾ ਅਤੇ ਇਲਾਕੇ ਅੰਦਰ ਬਦਅਮਨੀ ਫੈਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਸਮੇਂ ਹੋਰਨਾਂ ਤੋਂ ਇਲਾਵਾ ਏ.ਐਸ.ਆਈ ਹਰਜਿੰਦਰ ਸਿੰਘ, ਗੁਰਮੇਜ ਸਿੰਘ, ਰਘਬੀਰ ਸਿੰਘ ਤੇ ਮੁਨਸ਼ੀ ਰੁਪਿੰਦਰ ਸਿੰਘ ਵੀ ਹਾਜਿਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply