Wednesday, August 12, 2026

ਸੇਂਟ ਸੋਲਜਰ ਇਲੀਟ ਕਾਂਨਵੈਟ ਸਕੂਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਜੰਡਿਆਲਾ ਗੁਰੂ, 14 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਲੌਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ PPN1401201807ਮਨਾਇਆ ਗਿਆ। ਸਭ ਤੋਂ ਪਹਿਲਾਂ ਬੱਚਿਆਂ ਨੇ ਲੋਕ ਗੀਤ ਤੇ ਲੋਹੜੀ ਦੇ ਗੀਤ ਬੋਲ ਕੇ ਬੱਚਿਆਂ ਅਤੇ ਸਟਾਫ ਦਾ ਮਨ ਮੋਹ ਲਿਆ। ਸੁੱਖਚੈਨ ਸਿੰਘ  ਨੇ ਲੋਹੜੀ ਦੇ ਇਤਿਹਾਸ ਬਾਰੇ ਦੱਸਿਆ, ਉਪਰੰਤ  ਗਰਾਉਂਡ ਵਿੱਚ ਭੁੱਗਾ ਬਾਲਿਆ ਗਿਆ।ਇਸ ਦੇ ਦੌਰਾਨ ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ  ਦੱਸਿਆ ਕਿ ਸਾਨੂੰ ਸਿਰਫ ਮੁੰਡਿਆਂ ਦੀ ਹੀ ਨਹੀ, ਧੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ।ਪ੍ਰਿੰਸੀਪਲ ਅਮਰਪ੍ਰੀਤ ਕੌਰ ਅਤੇ ਸਮੂਹ ਸਟਾਫ ਨੇ ਰਲ ਮਿਲ ਕੇ ਗਿੱਧਾ ਅਤੇ ਭੰਗੜਾ ਪਾਇਆ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply