Tuesday, November 24, 2026

ਆਰਮੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ

PPN1501201801ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਮੇਜਰ ਜਨਰਲ ਡੀ.ਕੇ ਨਟਿਆਲ ਜਨਰਲ ਆਫੀਸਰ ਕਮਾਂਡਿੰਗ ਪੈਂਥਰ ਡਵੀਜ਼ਨ ਛਾਉਣੀ ਵਿਖੇ ਆਰਮੀ ਦਿਵਸ ਮੌਕੇ ਸ਼ਹੀਦਾਂ ਨੂੰ ਫੁੱਲ ਮਲਾਵਾਂ ਚੜਾ ਕੇ ਸ਼ਰਧਾ ਭੇਟ ਕਰਦੇ ਹੋਏ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply