Tuesday, November 24, 2026

ਖੇਡਾਂ ਉਦੋਨੰਗਲ ਦੀਆਂ ਦੌਰਾਨ 25 ਫਰਵਰੀ ਨੂੰ ਲੱਗੇਗਾ ਜਵੰਦਾ, ਰਮਲਾ-ਬੀਬਾ ਨਵਜੋਤ ਰਾਣੀ ਦਾ ਖੁੱਲਾ ਅਖਾੜਾ

PPN1501201803ਚੌਂਕ ਮਹਿਤਾ, 15 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਹਾਕੀ ਅਤੇ ਫੁਟਬਾਲ ਦੀ ਨਰਸਰੀ ਵਜੋਂ ਜਾਣੇ ਜਾਦੇ ਮਾਝੇ ਦੇ ਮਸ਼ਹੂਰ ਪਿੰਡ ਉਦੋਨੰਗਲ ਵਿਖੇ ਐਨ.ਆਰ.ਆਈ ਵੀਰਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਕਰਵਾਇਆ ਜਾਂਦਾ ਮਾਝੇ ਦਾ ਮਸ਼ਹੂਰ ਪੇਂਡੂ ਖੇਡ ਮੇਲਾ 22 ਤੋ 25 ਫਰਵਰੀ ਤੱਕ ਰੰਧਾਵਾ ਸਪੋਰਟਸ ਐਂਡ ਕਲਚਰ ਕਲੱਬ ਉਦੋਨੰਗਲ ਵੱਲੋਂ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਉਦੋਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਪ੍ਰਧਾਨ ਗੁਰਦਵਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ ਸੀਨੀਅਰ, ਹਾਕੀ ਜੂਨੀਅਰ, ਫੁਟਬਾਲ ਓਪਨ ਤੇ ਅਥੈਲਿਕਸ ਦੇ ਮੁਕਾਬਲੇ  ਕਰਵਾਏ ਜਾਣਗੇ ਅਤੇ 25 ਫਰਵਰੀ ਨੂੰ ਸਭਿਆਚਾਰਕ ਮੇਲੇ ਵਿੱਚ ਪੰਜਾਬ ਦੇ ਮਾਣਮੱਤੇ ਕਲਾਕਾਰ ਰਾਜਵੀਰ ਜਵੰਦਾ ਅਤੇ ਪੰਜਾਬ ਦੀ ਮਾਣਮੱਤੀ ਦੋਗਾਣਾ ਜੋੜੀ ਕਰਤਾਰ ਰਮਲਾ-ਬੀਬਾ ਨਵਜੋਤ ਰਾਣੀ ਦਾ ਖੁਲਾ ਅਖਾੜਾ ਲੱਗੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply