Friday, October 2, 2026

ਗੁਰਪ੍ਰਤਾਪ ਸਿੰਘ ਢਿਲੋਂ ਨੇ ਧੂਰੀ ਥਾਣਾ ਸਦਰ ਦਾ ਚਾਰਜ਼ ਸੰਭਾਲਿਆ

ਧੂਰੀ, 12 ਜਨਵਰੀ (ਪੰਜਾਬ ਪੋਸਟ- ਪਰਵੀਨ ਸਹਿਗਲ) – ਧੂਰੀ ਦੇ ਨਵ-ਨਿਯੁੱਕਤ ਐਸ.ਐਚ.ਓ ਗੁਰਪ੍ਰਤਾਪ ਸਿੰਘ ਢਿੱਲੋਂ ਨੇ ਅੱਜ ਥਾਣਾ ਸਦਰ ਦਾ ਚਾਰਜ ਸੰਭਾਲ PPN1501201809ਲਿਆ।ਇਸ ਸਮੇਂ ਪੱਤਰਕਾਰਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਧੂਰੀ ਅੰਦਰ ਪੈਂਦੇ ਪਿੰਡਾਂ ਵਿੱਚ ਜਿੰਨ੍ਹੇ ਵੀ ਗੈਰ ਕਾਨੂਨੀ ਧੰਦੇ ਚਲ ਰਹੇ ਹਨ।ਉਹ ਬੰਦ ਕਰਵਾਏ ਜਾਣਗੇ ਅਤੇ ਕਿਸੇ ਵੀ ਸਰਾਰਤੀ ਅਨਸਰ ਨੂੰ ਬਖ਼ਸਿਆ ਨਹੀ ਜਾਵੇਗਾ।ਗੁਰਪ੍ਰਤਾਪ ਢਿੱਲੋਂ ਨੇ ਕਿਹਾ ਕਿ ਕਿਸੀ ਵੀ ਪ੍ਰਕਾਰ ਦਾ ਕੋਈ ਵੀ ਕੰਮ ਹੁੰਦਾ ਹੈ ਤਾਂ ਲੋਕ ਉਨਾਂ ਨੂੰ  ਬਿਨਾਂ ਝਿਜੱਕ ਕਿਸੇ ਵੀ ਸਮੇਂ ਸਿੱਧੇ ਆ ਕੇ ਮਿਲ ਸਕਦੇ ਹਨ ਤੇ ਆਪਣੀ ਸਮੱਸਿਆ ਦੱਸ ਸਕਦੇ ਹਨ।ਉੇਹਨਾਂ ਕਿਹਾ ਕਿ ਹਰੇਕ ਦਾ ਕੰਮ ਪਹਿਲ ਦੇ ਅਧਾਰ `ਤੇ ਹੱਲ ਕੀਤਾ ਜਾਵੇਗਾ ਅਤੇ ਅਮੀਰ ਗਰੀਬ ਦਾ ਕੋਈ ਫ਼ਰਕ ਨਹੀ ਕੀਤਾ ਜਾਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply