Monday, July 6, 2026

ਪੰਜਾਬ ਰਾਜ ਖੇਡਾਂ ਰਿਲੇਅ ਦੌੜ `ਚ ਰੁਪਿੰਦਰ ਕੌਰ ਨੇ ਜਿੱੱਤਿਆ ਚਾਂਦੀ ਦਾ ਤਗਮਾ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀ ਹੋਣਹਾਰ ਖਿਡਾਰਣ ਰੁਪਿੰਦਰ ਕੌਰ ਨੇ ਸੰਗਰੂਰ PPN1701201801ਵਿਖੇ ਹੋਈਆਂ ਪੰਜਾਬ ਰਾਜ ਖੇਡਾਂ (ਮਹਿਲਾ) 2018 ਵਿੱਚ 4*400 ਮੀਟਰ ਰਿਲੇਅ ਦੌੜ ਵਿੱਚ ਬਿਹਤਰੀਨ ਪ੍ਰਦਸ਼ਨ ਕਰ ਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ।ਇਹ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਜੇਤੂ ਖਿਡਾਰਣ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨਾਂ ਨੂੰ ਅਜਿਹੇ ਵਿਦਿਆਰਥੀਆਂ `ਤੇ ਮਾਣ ਹੈ ਜੋ ਖੇਡਾਂ `ਤੇ ਹੋਰ ਗਤੀਵਿਧੀਆਂ ਵਿੱਚ ਮੱਲਾਂ ਮਾਰ ਕੇ ਸਕੂਲ ਦਾ ਨਾਂ ਰੋਸ਼ਨ ਕਰਦੇ ਹਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply