Tuesday, November 24, 2026

ਧੂਰੀ `ਚ ਅੱਜ ਬਿਜ਼ਲੀ ਬੰਦ ਰਹੇਗੀ

PSPCL1ਧੂਰੀ, 19 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਪ੍ਰਦੀਪ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਬਿਜ਼ਲੀ ਦੀਆਂ ਤਾਰਾਂ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਕਾਰਨ 66 ਕੇ.ਵੀ ਗਰਿੱੱਡ ਤੋਂ ਚੱਲਦੇ ਸਾਰੇ ਫੀਡਰ/ਏਰੀਏ ਦੀ ਬਿਜ਼ਲੀ ਦੀ ਸਪਲਾਈ ਅੱਜ 20 ਜਨਵਰੀ ਨੂੰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਬੰਦ ਰਹੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply