ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੱਗ
ਆਫ ਵਾਰ (ਰੱਸਾਕਸੀ) ਪੁਰਸ਼ ਤੇ ਇਸਤਰੀਆਂ ਚੈਂਪੀਅਨਸ਼ਿਪ ਮਿਤੀ 25 ਤੋਂ 29 ਜਨਵਰੀ 2018 ਤਕ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਈ ਜਾ ਰਹੀ ਹੈ।ਖੇਡ ਡਾਇਰੈਕਟਰ, ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ 40 ਟੀਮਾਂ ਦੇ 500 ਖਿਡਾਰੀ ਭਾਗ ਲੈਣਗੇ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media